24 ਅਕਤੂਬਰ ਨੂੰ ਦੁਪਹਿਰੇ ਵਾਲੇ ਦਿਨ ਸਵੇਰੇ 9 ਵਜੇ ਤੋਂ  ਬਾਅਦ ਦੁਪਹਿਰ 02 ਵਜੇ ਤੱਕ ਕਾਰਜਸ਼ੀਲ ਰਹਿਣਗੇ ਸੇਵਾ ਕੇਂਦਰ -ਡਿਪਟੀ ਕਮਿਸ਼ਨਰ

24 ਅਕਤੂਬਰ ਨੂੰ ਦੁਪਹਿਰੇ ਵਾਲੇ ਦਿਨ ਸਵੇਰੇ 9 ਵਜੇ ਤੋਂ  ਬਾਅਦ ਦੁਪਹਿਰ 02 ਵਜੇ ਤੱਕ ਕਾਰਜਸ਼ੀਲ ਰਹਿਣਗੇ ਸੇਵਾ ਕੇਂਦਰ -ਡਿਪਟੀ ਕਮਿਸ਼ਨਰ

ਮਾਲੇਰਕੋਟਲਾ 23 ਅਕਤੂਬਰ, 2023: ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਪ੍ਰੋਜੈਕਟ ਇੰਪਲੀਮੈਂਨਟੇਸ਼ਨ ਕਮੇਟੀ ਸੇਵਾ ਕੇਂਦਰ ( ਡੀ.ਪੀ.ਆਈ.ਪੀ) ਡਾ ਪੱਲਵੀ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਪਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ  ਹੀ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ।      
ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਬਿਨਾਂ ਹੋਰ ਦਿਨਾਂ ਵਿੱਚ ਸੇਵਾ ਕੇਂਦਰਾਂ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।